Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਪੰਜਾਬ ਦੇ ਹੁਨਰਮੰਦ ਨੌਜਵਾਨ ਨੌਕਰੀਆਂ ਮੰਗਣ ਦੀ ਥਾਂ ਰੋਜ਼ਗਾਰ ਦੇਣ ਦੇ ਸਮਰੱਥ ਬਨਣਗੇ-ਹਰਜੋਤ ਸਿੰਘ ਬੈਂਸ

Bunty
 ਬਨੂੜ –  ਪੰਜਾਬ ਦੇ ਉਚੇਰੀ, ਸਕੂਲ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
Punjab

ਪੰਜਾਬ ਦੇ ਬੱਚਿਆਂ ਦੇ ਅਧਿਕਾਰ ਖ਼ਤਰੇ ਵਿੱਚ: ਪੰਜਾਬ ਕਾਂਗਰਸ ਪ੍ਰਧਾਨ 

Bunty
ਚੰਡੀਗੜ੍ਹ –  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਦੀ ਪੜ੍ਹਾਈ ਸਬੰਧੀ ਲਏ ਗਏ...
Punjab

ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਲੋਕਾਂ ਦੀ ਅਵਾਜ਼ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਰਾਜਪਾਲ ਪੰਜਾਬ ਨਾਲ ਸ਼੍ਰੋਮਣੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ

Bunty
ਚੰਡੀਗੜ੍ਹ – ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ...
Punjab

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, ਕਿਹਾ ਕਿ ਪੰਜ ਦਿਨਾਂ ਵਿਚ ਮੁਆਫੀ ਮੰਗੋ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰੋ

Bunty
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ ਉਹਨਾਂ ਵੱਲੋਂ...
Punjab

ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ

Bunty
ਚੰਡੀਗੜ੍ਹ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ...
Punjab

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀ

Bunty
ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ। ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ...
Punjab

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’  ਸਮਾਗਮ ਦੇ ਮੁੱਖ ਮਹਿਮਾਨ

Bunty
ਚੰਡੀਗੜ੍ਹ – ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ...
Punjab

ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ

Bunty
ਚੰਡੀਗੜ੍ਹ – ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ...
Punjab

 ਜੇ ਸੁਨੀਲ ਜਾਖੜ ਨੂੰ ਪੰਜਾਬ ਦਾ ਇੰਨਾ ਹੀ ਫਿਕਰ ਹੈ ਤਾਂ ਕੇਂਦਰ ਸਰਕਾਰ ਨੇ ਐਨ.ਐਚ.ਐਮ ਫੰਡ, ਪੇਂਡੂ ਵਿਕਾਸ ਫੰਡ ਅਤੇ ਐਮਰਜੈਂਸੀ ਫੰਡ ਬੰਦ ਕਰਨ ਵੇਲੇ ਚੁੱਪ ਕਿਉਂ ਸੀ? – ਅਹਿਬਾਬ ਗਰੇਵਾਲ

Bunty
ਚੰਡੀਗੜ੍ਹ – ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਸੁਨੀਲ ਜਾਖੜ ਅਤੇ ਭਾਜਪਾ ਨੇਤਾਵਾਂ...
Punjab

ਸੁਖਬੀਰ ਬਾਦਲ ਦਾ ਪਾਰਟੀ ਵਰਕਰਾਂ ਨੂੰ ਲੈ ਕੇ ਦਿੱਤਾ ਬਿਆਨ ਨਿੰਦਣਯੋਗ, ਇਹ ਬਿਆਨ ਅਕਾਲੀ ਦਲ ਦਾ ਆਮ ਲੋਕਾਂ ਪ੍ਰਤੀ ਨਜ਼ਰੀਆ ਦਰਸਾਉਂਦਾ ਹੈ: ਪ੍ਰਿੰਸੀਪਲ ਬੁੱਧ ਰਾਮ

Bunty
ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ ਵਿਚ ਦਿੱਤੇ ਇੱਕ ਬਿਆਨ, ਜਿਸ ਵਿੱਚ ਉਨ੍ਹਾਂ...