Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਜਿਹੜੇ ਘਰ ਵੜ੍ਹੇਗੀ ਘਰ ਤਬਾਹ ਕਰ ਦੇਵੇਗੀ: ਸੁਖਬੀਰ ਸਿੰਘ ਬਾਦਲ

Bunty
ਪਟਿਆਲਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੇਸ਼ ਵਿਚ ਜਿਹੜੇ ਰਾਜਾਂ ਵਿਚ ਚੋਣਾਂ ਹੋ ਰਹੀਆਂ ਹਨ, ਉਥੇ ਦੇ ਲੋਕਾਂ ਨੂੰ...
Punjab

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਦੀ ਮੁਹਿੰਮ ਜਾਰੀ; ਹੁਣ ਤੱਕ 37683 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

Bunty
ਚੰਡੀਗੜ੍ਹ – ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ...
Punjab

 ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ

Bunty
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ...
Punjab

ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

Bunty
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ...
Punjab

ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼ 

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਫਾਰਮਾ ਓਪੀਔਡਜ਼ ਖਿਲਾਫ਼ ਮਿਲੀ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਦਿੱਲੀ ਤੇ ਹਰਿਆਣਾ ਸਥਿਤ ਫਾਰਮਾ ਫੈਕਟਰੀਆਂ ਤੋਂ ਗੈਰ–ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ...
Punjab

ਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ 16 ਕੰਮ ਅਲਾਟ: ਹਰਭਜਨ ਸਿੰਘ, ਈ.ਟੀ.ਓ.

Bunty
ਚੰਡੀਗੜ੍ਹ – ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲੇ ਪੰਜਾਬ ਦੀ...
Punjab

ਅਕਤੂਬਰ ਮਹੀਨੇ ਦੌਰਾਨ ‘ਮੇਰਾ ਬਿੱਲ’ ਐਪ ‘ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁਪਏ ਦੇ ਇਨਾਮ-ਹਰਪਾਲ ਸਿੰਘ ਚੀਮਾ

Bunty
 ਚੰਡੀਗੜ੍ਹ –  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਅਕਤੂਬਰ 2023 ਦੇ ਮਹੀਨੇ ਦੌਰਾਨ 216 ਜੇਤੂਆਂ...
Punjab

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ...
Punjab

ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ 

Bunty
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਨੂੰ ਸੁਧਾਰ ਕੇਂਦਰ ਬਣਾਉਣ ਦੇ ਸੰਕਲਪ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ  ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਸ਼ੁਰੂ ਕੀਤਾ। ਅੱਜ...