ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
ਜਲੰਧਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧ ਨੂੰ...
