Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਡੀ ਜੀ ਪੀ ਪੰਜਾਬੀਆਂ ਨੂੰ ਦੱਸਣ ਕਿ ਪੰਜਾਬ ਪੁਲਿਸ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਬਚਾਅ ਕਿਉਂ ਕਰ ਰਹੀ ਹੈ: ਅਕਾਲੀ ਦਲ

Bunty
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪੁਲਿਸ ਦੇ ਮੁਖੀ ਸ੍ਰੀ ਗੌਰਵ ਯਾਦਵ ਨੂੰ ਪੁੱਛਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਦੀ ਫੋਰਸ...
Punjab

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ

Bunty
ਚੰਡੀਗੜ੍ਹ – ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਜੇ ਸਿਖਰਾਂ ‘ਤੇ ਨਹੀਂ ਪਹੁੰਚੀ, ਫਿਰ ਵੀ ਘੱਟੋ-ਘੱਟ ਸਮਰਥਨ ਮੁੱਲ ਦੇ 10182.23 ਕਰੋੜ ਰੁਪਏ ਦੀ ਅਦਾਇਗੀ...
Punjab

ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾ ਮੁਕਤ) ਐਸ ਐਸ ਸਾਰੋਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ ਵਧਾਉਣ ਦੀ ਕੀਤੀ ਅਪੀਲ

Bunty
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾ ਮੁਕਤ) ਐਸ ਐਸ ਸਾਰੋਂ ਨੂੰ...
Punjab

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ

Bunty
ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ...
Punjab

ਮਨਿਸਟਰ ਫ਼ਲਾਇੰਗ ਸਕੁਐਡ ਨੇ ਪੰਜ ਮਹੀਨਿਆਂ ‘ਚ ਟਿਕਟ ਤੇ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ: ਲਾਲਜੀਤ ਸਿੰਘ ਭੁੱਲਰ

Bunty
ਚੰਡੀਗੜ੍ਹ – ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ...
Punjab

ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਵਕੀਲ ਨੇ ਖ਼ਰਾਬ ਸਿਹਤ ਦਾ ਦਿੱਤਾ ਹਵਾਲਾ

Bunty
ਚੰਡੀਗੜ੍ਹ – ਬਠਿੰਡਾ ਦੇ ਲੈਂਡ ਅਲਾਟਮੈਂਟ ਕੇਸ ਵਿਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਮਨਪ੍ਰੀਤ ਬਾਦਲ...
Punjab

ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਪਰਮਜੀਤ ਸਿੰਘ ਭਿਓਰਾ ਦੀ ਪੈਰੋਲ ਪਟੀਸ਼ਨ ਰੱਦ

Bunty
ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਭਿਓਰਾ ਨੇ 29 ਅਕਤੂਬਰ ਨੂੰ ਦਿੱਲੀ ’ਚ ਹੋ ਰਹੇ...
Punjab

ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਅਨਮੋਲ ਗਗਨ ਮਾਨ

Bunty
ਖਰੜ – ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ, ਅਨਮੋਲ ਗਗਨ ਮਾਨ ਨੇ ਸੋਮਵਾਰ ਨੂੰ ਦੁਹਰਾਇਆ ਕਿ ਖਰੜ ਵਿੱਚ ਨਸ਼ਿਆਂ...
Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

Bunty
ਸੰਗਰੂਰ – ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
Punjab

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bunty
ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ...