ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ
ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ...
