ਬਾਬਾ ਬਲਬੀਰ ਸਿੰਘ ਵਿਸ਼ੇਸ਼ ਤੌਰ ’ਤੇ ਮਿਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਬੁੰਗਾ ਸਬੰਧੀ ਸਬ-ਕਮੇਟੀ ਦਾ ਪੂਨਰ ਗਠਨ ਕਰਨ ਦੀ ਕੀਤੀ ਮੰਗ
ਅਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਸੁਲਤਾਨਪੁਰ ਲੋਧੀ ਸਬੰਧੀ ਬਣੀ ਸਬ-ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਗਈ ਰੀਪੋਰਟ...
