ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ
ਚੰਡੀਗੜ੍ਹ – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ...
