ਸਬ-ਇੰਸਪੈਕਟਰ ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦਾ ਮਾਮਲਾ : ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਤੋਂ ਮੁੱਖ ਦੋਸ਼ੀ ਅਤੇ ਉਸ ਦੇ ਦੋ ਸਾਥੀਆਂ ਨੂੰ ਕੀਤਾ ਗਿ੍ਰਫਤਾਰ
ਅੰਮਿ੍ਰਤਸਰ – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਤਾਕਤਾਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ ਆਈ.ਐੱਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ...
