ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਦੇ ਮਾਣਹਾਨੀ ਦੇ ਕੇਸ ਦਾ ਕੀਤਾ ਸੁਆਗਤ : ਇਸ ਨਾਲ ਬਾਦਲਾਂ ਦੇ ਪੰਜਾਬ ਵਿਰੋਧੀ ਰੁਖ਼ ਨੂੰ ਬੇਨਕਾਬ ਕਰਨ ਦਾ ਮੌਕਾ ਮਿਲਿਆ : ਭਗਵੰਤ ਮਾਨ
ਧੂਰੀ – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ...
