ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼: ਡਾ. ਬਲਜੀਤ ਕੌਰ
ਚੰਡੀਗੜ੍ਹ – ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ...
