ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ – ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ...
