ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ...
