ਵਿੱਤੀ ਸਾਲ 2023-24 ਵਿੱਚ ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹੈ – ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ – ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280...
