ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਭਲਕੇ ਹੋਣ ਵਾਲੀ ਚੋਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ
ਅਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਭਲਕੇ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ...
