ਰਣਜੀਤ ਐਵੀਨਿਊ ਗੋਲੀ ਕਾਂਡ: ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ; ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਅੰਮ੍ਰਿਤਸਰ...
