ਜਿੰਪਾ ਅਤੇ ਜੌੜੇਮਾਜਰਾ ਨੇ 205 ਨਰਸਾਂ, 20 ਪੈਰਾ ਮੈਡੀਕਲ ਟੈਕਨੀਸੀਅਨਾਂ ਅਤੇ 46 ਉਪ ਮੰਡਲ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਨੀਤੀ ਤਹਿਤ ਕੈਬਨਿਟ ਮੰਤਰੀਆਂ ਬ੍ਰਹਮ ਸੰਕਰ ਜਿੰਪਾ ਅਤੇ ਚੇਤਨ ਸਿੰਘ ਜੌੜੇਮਾਜਰਾ...
