ਸੁਖਬੀਰ ਸਿੰਘ ਬਾਦਲ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦਿੱਲੀ ਦੀ ਆਪ ਸਰਕਾਰ ਨੂੰ ਆਪਣੇ ਇਸ਼ਤਿਹਾਰੀ ਖਰਚ...
