Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

Bunty
ਐਸ.ਏ.ਐਸ.ਨਗਰ – ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ...
Punjab

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ

Bunty
ਚੰਡੀਗੜ੍ਹ – ਅੱਜ ਤੋਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲਿਆ ਜਾਵੇਗਾ। ਹੁਣ ਹਵਾਈ ਅੱਡੇ ਨੂੰ ਬਲਿਦਾਨੀ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਵਜੋਂ...
Punjab

ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਮਹਾਨ ਸ਼ਹੀਦ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ

Bunty
*ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ – ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ...
Punjab

100 ਸਾਲ ਪਹਿਲਾ ਸਾਡੇ ਪੰਜਾਬ ਦੇ ਕੀਤੇ ਟੁਕੜੇ ਹੁਣ ਸਾਡੇ ਧਰਮ ਦੇ ਕੀਤੇ ਜਾ ਰਹੇ ਹਨ ਟੁਕੜੇ – ਹਰਸਿਮਰਤ

Bunty
ਅੰਮ੍ਰਿਤਸਰ – ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ...
Punjab

ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ: ਮੁੱਖ ਮੰਤਰੀ

Bunty
ਚੰਡੀਗੜ੍ਹ – ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਵਿਧਾਨ ਸਭਾ ਵਿੱਚ...
Punjab

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

Bunty
ਚੰਡੀਗੜ੍ਹ – ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ...
Punjab

ਮੁੱਖ ਮੰਤਰੀ ਵੱਲੋਂ ਪੰਜਾਬ ਤੇ ਕੈਨੇਡਾ ਦੇ ਸੂਬੇ ਸਸਕੈਚਵਨ ਵਿਚਾਲੇ ਮਜ਼ਬੂਤ ਸਬੰਧਾਂ ਉਤੇ ਜ਼ੋਰ

Bunty
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਉਥੋਂ ਦੇ ਸੂਬੇ ਸਸਕੈਚਵਨ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ...
Punjab

ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ: ਚੇਤਨ ਸਿੰਘ ਜੌੜਾਮਾਜਰਾ

Bunty
ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ, ਅੱਜ ਐਤਵਾਰ, ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ...
Punjab

ਕੈਬਨਿਟ ਮੰਤਰੀ ਵੱਲੋਂ ਨਵਾਂ ਗਰਾਓ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ

Bunty
ਐਸਏਐਸ ਨਗਰ – ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ...