ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਲਈ ਛੱਪੜ ਦੇ ਪਾਣੀ ਦੀ ਵਰਤੋਂ ਸਿੰਜਾਈ ਲਈ ਕਰਨ ’ਤੇ ਧਿਆਨ ਕੇਂਦਰਤ ਕੀਤਾ ਜਾਵੇ: ਜੌੜਾਮਾਜਰਾ
ਚੰਡੀਗੜ੍ਹ – ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ ’ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਲਈ ਸੋਧੇ ਹੋਏ (ਟ੍ਰੀਟਡ) ਪਾਣੀ ਦੀ ਵਰਤੋਂ ਵਿੱਚ ਦੁੱਗਣਾ ਇਜ਼ਾਫ਼ਾ ਕਰਨ ਦਾ ਟੀਚਾ ਦਿੱਤਾ,...
