ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਬਹਿਸ ਬੁਲਾਈ, ਵਿਰੋਧੀ ਪਾਰਟੀਆਂ ਦੇ ਆਗੂ ਇਸ ਵਿਸਤ੍ਰਿਤ ਚਰਚਾ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ: ਕੰਗ
ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਬਹਿਸ...
