ਪੰਜਾਬ ਸਰਕਾਰ ਵਲੋਂ ਨਰਮਾਂ ਪੱਟੀ ਦੇ ਕਿਸਨਾਂ ਦੇ ਹੱਕ ਵਿਚ ਵੱਡਾ ਫੈਸਲਾ ਲੈਣ ਦਾ ਐਲਾਨ- ਨਰਮੇਂ ‘ਤੇ ਆੜਤ 2.5 ਫੀਸਦ ਤੋਂ ਘਟਾ ਕੇ 1 ਫੀਸਦ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ – ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਮਾਲਵਾ ਦੀ ਨਰਮਾਂ ਪੱਟੀ ਦੇ ਕਿਸਨਾਂ ਨੂੰ ਰਾਹਤ ਦੇਣ ਲਈ ਇਤਿਹਾਸਕ ਫੈਸਲਾ ਲੈਣ ਦਾ ਐਲਾਨ ਕੀਤਾ ਹੈ।ਸੂਬੇ...
