ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗਿ੍ਰਫਤਾਰ
ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ...
