Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਪੰਜਾਬ ਤੇ ਬਰਤਾਨੀਆ ਵੱਲੋਂ ਖੇਤਬਾੜੀ, ਆਈ.ਟੀ., ਫੂਡ ਪ੍ਰਾਸੈਸਿੰਗ, ਸਿੱਖਿਆ, ਖੇਡਾਂ ਤੇ ਹੋਰ ਖੇਤਰਾਂ ‘ਚ ਸਹਿਯੋਗ ਲਈ ਸਹਿਮਤੀ

Bunty
ਚੰਡੀਗੜ – ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟਿ੍ਰਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ...
Punjab

ਮੁੱਖ-ਮੰਤਰੀ ਨੇ ਪੰਜਾਬ ਦੇ ਸਨਅਤੀ ਵਿਕਾਸ ਲਈ ਜਰਮਨ ਕੰਪਨੀਆਂ ਤੋਂ ਮੰਗਿਆ ਸਹਿਯੋਗ

Bunty
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਸੂਬੇ ਵਿੱਚ ਨਿਵੇਸ਼ ਲਈ ਜਰਮਨ ਨਿਵੇਸ਼ਕਾਂ ਨੂੰ ਸੱਦਾ...
Punjab

ਮੀਤ ਹੇਅਰ ਵੱਲੋਂ ਭਾਰਤੀ ਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

Bunty
ਚੰਡੀਗੜ – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਿਕਟ ਟੀਮ ਵਿੱਚ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੌਂਸਲਾ...
Punjab

ਸਿੱਖਿਆ ਮੰਤਰੀ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦਿੱਤੇ

Bunty
ਚੰਡੀਗੜ – ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ਉੱਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਨਾਂ...
Punjab

ਨਵੀਂਆਂ ਨਿਯੁਕਤੀਆਂ ਨਾਲ ਪੀ.ਡਬਲਿਯੂ.ਡੀ. ਵੱਲੋਂ ਉਸਾਰੇ ਜਾਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ‘ਚ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ: ਹਰਭਜਨ ਸਿੰਘ ਈ.ਟੀ.ਓ.

Bunty
ਚੰਡੀਗੜ -ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਐਸ.ਡੀ.ਈਜ਼ ਦੀ ਅਸਾਮੀ ਲਈ...
Punjab

ਚੋਣ ਕਮਿਸ਼ਨ ਨੇ ਸੰਗਰੂਰ ਸਮੇਤ 52 ਲੋਕ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਕਰਵਾਉਣ ਦਾ ਕੀਤਾ ਐਲਾਨ, ਇਸ ਤਰੀਕ ਨੂੰ ਹੋਵੇਗੀ ਸੰਗਰੂਰ ਲੋਕ ਸਭਾ ਦੀ ਜਿਮਨੀ ਚੋਣ

Bunty
ਚੰਡੀਗੜ੍ਹ – ਚੋਣ ਕਮਿਸ਼ਨ ਨੇ ਸੰਗਰੂਰ ਲੋਕ ਸਭਾ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣ 23 ਜੂਨ ਨੂੰ ਹੋਵੇਗੀ। ਚੋਣ ਕਮਿਸ਼ਨ ਨੇ...
Punjab

ਵਿਜੀਲੈਂਸ ਵੱਲੋਂ 20 ਲੱਖ ਰੁਪਏ ਦੇ ਘਪਲੇ ਦੇ ਦੋਸ਼ ਚ ਪੰਚਾਇਤ ਵਿਭਾਗ ਦੇ ਦੋ ਜੇਈ, ਇੱਕ ਪੰਚਾਇਤ ਸਕੱਤਰ ਤੇ ਦੋ ਸਰਪੰਚਾਂ ਖਿਲਾਫ਼ ਮੁਕੱਦਮਾ ਦਰਜ

Bunty
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਕੋਟਲਾ ਸੁਲੇਮਾਨ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਸਰਪੰਚ ਤਰਲੋਚਨ ਸਿੰਘ, ਅਧਿਕਾਰਤ ਪੰਚ ਰਣਜੋਧ ਸਿੰਘ, ਬੀਡੀਪੀਓ ਦਫ਼ਤਰ ਫਤਹਿਗਡ਼੍ਹ...
Punjab

ਅਧਿਆਪਕਾਂ ਤੇ ਬੱਚਿਆਂ ਸਿਰੋਂ ਫਰਜ਼ੀ ਨਤੀਜਿਆਂ ਦਾ ਬੋਝ ਘਟਾਇਆ ਜਾਵੇਗਾ: ਮੀਤ ਹੇਅਰ

Bunty
ਚੰਡੀਗੜ੍ਹ – ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮਿਆਰੀ ਸਿੱਖਿਆ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਧਿਆਪਕਾਂ ਤੇ ਬੱਚਿਆਂ ਸਿਰੋਂ ਫਰਜ਼ੀ...
Punjab

ਸਾਵਧਾਨ! ਵਟਸਐਪ ‘ਤੇ ਧੋਖਾਧੜੀ ਕਰਨ ਵਾਲਿਆਂ ਤੋ ਬਚੋ, ਪੰਜਾਬ ਪੁਲਿਸ ਨੇ ਦਿੱਤੀ ਚੇਤਾਵਨੀ

Bunty
ਚੰਡੀਗੜ੍ਹ – ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਅੱਜ ਪੰਜਾਬ ਦੇ ਲੋਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕਰਕੇ ਸੀਨੀਅਰ ਅਧਿਕਾਰੀਆਂ/ਅਹੁਦੇਦਾਰਾਂ ਦੀਆਂ ਜਾਅਲੀ ਵਾਟਸਅਪ ਆਈਡੀ...
Punjab

ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੇ ਸਨਮਾਨ ਲਈ ਖੇਡ ਨੀਤੀ ਵਿੱਚ ਸੋਧ ਕੀਤੀ ਜਾਵੇਗੀ: ਮੀਤ ਹੇਅਰ

Bunty
ਲੁਧਿਆਣਾ – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਥੌਮਸ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਬੈਡਮਿੰਟਨ ਟੀਮ ਦੇ ਖਿਡਾਰੀ ਧਰੁਵ...