ਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼
ਚੰਡੀਗੜ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਖਾਸ ਕਰਕੇ...
