ਅੱਗ ਨਾਲ ਨੁਕਸਾਨੇ ਗੁਰੂ ਨਾਨਕ ਦੇਵ ਹਸਪਤਾਲ ਵਿਚ 24 ਘੰਟਿਆਂ ਤੋਂ ਪਹਿਲਾਂ ‘ਕੰਪੈਕਟ ਸਬ ਸਟੇਸ਼ਨ’ ਬਨਾਉਣ ਦਾ ਕੰਮ ਸ਼ੁਰੂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਤ ਹੀ ਨਵੇਂ ਸਬ ਸਟੇਸ਼ਨ ਬਨਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ-ਈ ਟੀ ਓ
ਅੰਮ੍ਰਿਤਸਰ – ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਜਿੱਥੇ ਕਿ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਤੇਲ ਲੀਕ ਹੋਣ ਕਾਰਨ ਕੱਲ ਦੁਪਿਹਰ ਭਿਆਨਕ ਅੱਗ ਲੱਗ ਗਈ ਸੀ...
