ਵਿੱਤ ਮੰਤਰੀ ਨੇ ਆਲ ਇੰਡੀਆ ਸਾਈਕਲ ਮੈਨੂਫੈਕਚਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਰਾਜ ਸਰਕਾਰ ਜੀ.ਐਸ.ਟੀ ਕੌਂਸਲ ਵਿੱਚ ਮੁੱਦਾ ਉਠਾਏਗੀ
ਚੰਡੀਗੜ੍ਹ – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਲ ਇੰਡੀਆ ਸਾਈਕਲ ਮੈਨੂਫੈਕਚਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ...
