ਪੰਚਾਇਤੀ ਰਾਜ ਸੰਸਥਾਵਾਂ ਦੇ ਇਸਤਰੀ ਅਹੁਦੇਦਾਰਾਂ ਦੇ ਪਤੀ/ਪੁੱਤਰ ਜਾਂ ਹੋਰ ਪਰਿਵਾਰਕ ਮੈਂਬਰ ਮੀਟਿੰਗ ਵਿੱਚ ਹਿੱਸਾ ਲੈਂਦਾ ਪਾਇਆ ਗਿਆ ਤਾਂ ਹੋਵੇਗੀ ਸਖਤ ਕਾਰਵਾਈ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, – ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੀਆਂ ਪੰਚਾਇਤਾਂ ਵਿੱਚ ਚੁਣੀਆਂ ਗਈਆਂ ਮਹਿਲਾ ਪ੍ਰਤੀਨਿਧੀਆਂ ਨੂੰ ਸਸ਼ਕਤ ਕਰਨ...
