Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

*ਕਰਨਾਣਾ ਬਹੁਮੰਤਵੀ ਖੇਤੀ ਸੇਵਾ ਸਭਾ ਚ 7 ਕਰੋੜ ਤੋਂ ਵੱਧ ਦਾ ਘਪਲਾ*

Bunty
ਚੰਡੀਗੜ – ਪੰਜਾਬ ਵਿਜੀਲੈਂਸ ਬਿਉਰੋ ਵਲੋਂ ਕਰਨਾਣਾ ਬਹੁਮੰਤਵੀ ਖੇਤੀ ਸੇਵਾ ਸਭਾ ਲਿਮਟਿਡ ਪਿੰਡ ਕਰਨਾਣਾ, ਜਿ਼ਲ੍ਹਾ ਐਸ.ਬੀ.ਐਸ.ਨਗਰ ਵਿੱਚ ਹੋਏ ਬਹੁਕਰੋੜੀ ਘੋਟਾਲੇ ਦੇ ਦੋਸ਼ ਹੇਠ ਸਭਾ ਦੇ...
Punjab

ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਅਧੀਨ 45 ਕਰੋੜ ਰੁਪਏ ਦੀ ਵੰਡ

Bunty
ਚੰਡੀਗੜ੍ਹ – ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਨਿਰਦੇਸ਼ਾਂ ਹੇਠ ਉਸਾਰੀ ਕਿਰਤੀਆਂ ਦੀ ਭਲਾਈ ਲਈ...
Punjab

ਨਸ਼ਿਆਂ ਵਿਰੁੱਧ ਜੰਗ: ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ ਦਾ ਨਵਾਂ ਰਾਹ ਬਣੀਆਂ

Bunty
ਚੰਡੀਗੜ੍ਹ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰਨ ਦੇ ਸਿੱਟੇ ਵਜੋਂ ਇਹ...
Punjab

ਸ਼ਹਿਰੀ ਖੇਤਰਾਂ ‘ਚ ਬੇਤਰਤੀਬੇ ਵਿਕਾਸ ਨੂੰ ਰੋਕਣ ਲਈ ਜਲਦ ਲਿਆਵਾਂਗੇ ਰੀਅਲ ਅਸਟੇਟ ਪਾਲਿਸੀ: ਅਮਨ ਅਰੋੜਾ

Bunty
ਚੰਡੀਗੜ੍ਹ – ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਗ਼ੈਰ-ਕਾਨੂੰਨੀ ਅਤੇ ਬੇਤਰਤੀਬੇ ਵਿਕਾਸ ਨੂੰ ਰੋਕਣ ਲਈ...
Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ

Bunty
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...
Punjab

ਬ੍ਰਮ ਸ਼ੰਕਰ ਜਿੰਪਾ ਵੱਲੋਂ ਬੇਹਤਰ ਆਪਸੀ ਤਾਲਮੇਲ ਲਈ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ, ਜਲ ਸਰੋਤ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ‘ਚ ਬੇਹਤਰ ਆਪਸੀ ਤਾਲਮੇਲ ਨੂੰ...
Punjab

ਪੰਜਾਬ ਪੁਲਿਸ ਵੱਲੋਂ ਗੁਜਰਾਤ ਤੋਂ ਪੰਜਾਬ ਲਿਆਂਦੀ ਜਾ ਰਹੀ 38 ਕਿਲੋ ਹੈਰੋਇਨ ਬਰਾਮਦ ; ਦੋ ਵਿਅਕਤੀ ਗ੍ਰਿਫ਼ਤਾਰ ਟਰੱਕ ਦੇ ਟੂਲ ਬਾਕਸ ‘ਚ ਲੁਕਾ ਕੇ ਰੱਖੇ ਗਏ ਸਨ ਹੈਰੋਇਨ ਦੇ ਪੈਕੇਟ: ਡੀਜੀਪੀ ਪੰਜਾਬ ਗੌਰਵ ਯਾਦਵ

Bunty
ਐਸਬੀਐਸ ਨਗਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੂੰ ਅੱਜ ਉਦੋਂ ਇੱਕ ਹੋਰ ਵੱਡੀ...
Punjab

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦੇ ਖਰੜੇ ਨੂੰ ਪ੍ਰਵਾਨਗੀ

Bunty
ਚੰਡੀਗੜ੍ਹ – ਸੂਬੇ ਵਿੱਚ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦੇ ਖਰੜੇ...
Punjab

ਅੰਮਿ੍ਤਸਰ ਦੀ ਡਿਸਕਸ ਥ੍ਰੋਅਰ ਨਵਜੀਤ ਕੌਰ ਡੋਪਿੰਗ ‘ਚ ਫਸੀ, ਕੀਤਾ ਮੁਅੱਤਲ

Bunty
ਜਲੰਧਰ – ਅੰਮਿ੍ਤਸਰ ਦੀ ਡਿਸਕਸ ਥ੍ਰੋਅਰ ਨਵਜੀਤ ਕੌਰ ਿਢੱਲੋਂ ਡੋਪਿੰਗ ਵਿਚ ਫਸ ਗਈ ਹੈ। ਉਨ੍ਹਾਂ ਨੂੰ ਵਿਸ਼ਵ ਅਥਲੈਟਿਕਸ ਦੇ ਅਥਲੀਟ ਇੰਟੀਗਿ੍ਟੀ ਯੂਨਿਟ (ਏਆਈਯੂ) ਦੀ ਟੈਸਟਿੰਗ...
Punjab

2 ਅਕਤੂਬਰ ਨੂੰ ਪੰਥਕ ਇਕੱਠ ਹੋਵੇਗਾ ; ਬੇਅਦਬੀ ਦੇ ਦੋਸ਼ੀਆਂ ਨੂੰ ਮਿਲੇ ਸਜ਼ਾ : ਮੰਡ

Bunty
ਅੰਮ੍ਰਿਤਸਰ – ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ...