ਸਚਿਨ ਸ਼ਰਮਾ ਵਲੋਂ ਬੇਸਹਾਰਾ ਗਾਵਾਂ ਦੀ ਸਾਂਭ-ਸੰਭਾਲ ਲਈ ਜੰਗਲਾਂ ਵਿੱਚ ਸੈਡ ਬਣਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਚੰਡੀਗੜ – ਪੰਜਾਬ ਰਾਜ ਗਊਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਬੇਸਹਾਰਾ ਗਾਵਾਂ ਦੀ ਸਾਂਭ-ਸੰਭਾਲ ਲਈ ਜੰਗਲਾਂ ਵਿੱਚ ਸੈਡ ਬਣਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਆਮ ਵੇਖਣ ਵਿਚ ਆਇਆ ਹੈ...
