ਕਾਂਗਰਸ ਨੇ ਮਹੱਲਾ ਵਾਲੇ ਰਾਜੇ ਨੂੰ ਹਟਾ ਕੇ ਕੋਠੀਆਂ ਵਾਲੇ ਨੂੰ ਰਾਜਾ (ਮੁੱਖ ਮੰਤਰੀ) ਬਣਾਇਆ ਸੀ, ਉਹ ਵੀ ਫੇਲ ਹੋ ਗਿਆ ਤਾਂ ਇੱਕ ਹੋਰ ਰਾਜਾ (ਰਾਜਾ ਵੜਿੰਗ) ਪੇਸ਼ ਕਰ ਦਿੱਤਾ : ਮਾਲਵਿੰਦਰ ਸਿੰਘ ਕੰਗ
ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਨੇ ਵਿਧਾਇਕ ਅਮਰਿੰਦਰ ਸਿੰਘ (ਰਾਜਾ ਵੜਿੰਗ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ’ਤੇ ਵਧਾਈਆਂ ਦਿੱਤੀਆਂ...
