ਵਰਕਿੰਗ ਕਮੇਟੀ ਤੇ ਹਲਕਾ ਇੰਚਾਰਜਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਤੇ ਪਾਰਟੀ ਦਾ ਅੰਦਰੂਨੀ ਅਨੁਸ਼ਾਸਨ ਕਾਇਮ ਰੱਖਣ ਲਈ ਕਦਮ ਚੁੱਕਣ ਦੇ ਅਧਿਕਾਰ ਅਕਾਲੀ ਦਲ ਪ੍ਰਧਾਨ ਨੂੰ ਸੌਂਪੇ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਅੱਜ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਨਾਲੋ ਨਾਲ ਪਾਰਟੀ ਦਾ ਅੰਦਰੂਨੀ ਅਨੁੁਸ਼ਾਸਨ ਕਾਇਮ...
