Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਸਬੰਧੀ ਅਧਿਸੂਚਨਾ ਜਾਰੀ

Bunty
ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਪਦ ਨੂੰ ਭਰਨ ਅਤੇ ਚੋਣ ਕਰਨ ਸੰਬੰਧੀ ਰਾਸ਼ਟਰਪਤੀ ਅਤੇ ਉਪਰਾਸ਼ਟਰਪਤੀ ਚੋਣ ਅਧਿਨਿਯਮ, 1952 ਦੀ ਧਾਰਾ 4 ਦੀ ਉਪਧਾਰਾ (1) ਦੇ ਅਧੀਨ ਅਧਿਸੂਚਨਾ ਜਾਰੀ ਕਰ ਦਿੱਤੀ...
Punjab

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਵਿਭਾਗ ਨੂੰ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼

Bunty
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਵਿਭਾਗ ਨੂੰ ਸੂਬੇ ਦੀ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ...
Punjab

ਮੋਗਾ ਗੋਲੀ ਕਾਂਡ: ਅਸਲੇ ਦਾ ਲਾਇਸੈਂਸ ਲੈਣ ਲਈ ਝੂਠੀ ਕਹਾਣੀ  ਘੜਣ ਵਾਲਾ ਵਿਅਕਤੀ ਆਪਣੇ ਦੋ ਸਾਥੀਆਂ ਸਮੇਤ ਗਿ੍ਰਫਤਾਰ

Bunty
ਚੰਡੀਗੜ – ਬੰਬੀਹਾ ਭਾਈ ਪਿੰਡ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਸੋਮਵਾਰ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਘਰ ‘ਤੇ ਗੋਲੀ ਚਲਾਉਣ ਦੀ ਰਿਪੋਰਟ ਕੀਤੀ ਗਈ...
Punjab

ਵਿਜੀਲੈਂਸ ਬਿਊਰੋ ਨੇ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਵਜੋਂ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਤਹਿਤ ਕੀਤਾ ਗਿ੍ਰਫਤਾਰ

Bunty
ਚੰਡੀਗੜ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਅਪਣਾਉਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ...
Punjab

ਖੇਤੀਬਾੜੀ ਵਿਭਾਗ ਵੱਲੋਂ ਆਪਣੇ ਦਫ਼ਤਰਾਂ ਦੀਆਂ ਖਾਲੀ ਥਾਵਾਂ ‘ਤੇ ਬੂਟੇ ਲਾਉਣ ਲਈ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ

Bunty
ਚੰਡੀਗੜ – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਨੇ ਪੰਜਾਬ ਨੂੰ ਹਰਾ-ਭਰਾ ਬਣਾਉਣ ਦੇ ਉਦੇਸ਼ ਤਹਿਤ ਸੂਬਾ ਭਰ ਵਿਚ ਆਪਣੇ ਦਫ਼ਤਰਾਂ ਦੀ ਖਾਲੀ ਥਾਂ...
Punjab

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Bunty
ਚੰਡੀਗੜ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ...
Punjab

ਪੰਜਾਬ ਦੇ ਰਾਘਵ ਅਰੋੜਾ ਨੇ ਏਅਰ ਫੋਰਸ ਅਕੈਡਮੀ ਵਿੱਚ ਹਾਸਲ ਕੀਤਾ ‘ਸਵੌਰਡ ਆਫ ਆਨਰ‘

Bunty
ਚੰਡੀਗੜ – ਫਲਾਇੰਗ ਅਫਸਰ ਰਾਘਵ ਅਰੋੜਾ, ਜੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ), ਮੋਹਾਲੀ ਦੇ ਕੈਡੇਟ ਰਹੇ ਹਨ, ਨੂੰ ਏਅਰ ਫੋਰਸ ਅਕੈਡਮੀ, ਡੁੰਡੀਗਲ, ਹੈਦਰਾਬਾਦ...
Punjab

ਮੁੱਖ ਮੰਤਰੀ ਵੱਲੋਂ ਭਿ੍ਰਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਐਂਟੀ ਕੁਰੱਪਸ਼ਨ ਹੈਲਪਲਾਈਨ ਨੇ ਵੱਢੀਖੋਰਾਂ ਉਤੇ ਕੱਸਿਆ ਸ਼ਿਕੰਜਾ ਹੁਣ ਤੱਕ 45 ਵਿਅਕਤੀ ਕੀਤੇ ਗਿ੍ਰਫ਼ਤਾਰ

Bunty
ਚੰਡੀਗੜ – ਭਿ੍ਰਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਥੋੜੇ ਸਮੇਂ...
Punjab

ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਰੋਡ ਸ਼ੋਅ ਨੂੰ ਮਿਲਿਆ ਲੋਕਾਂ ਦਾ ਸਮਰਥਨ

Bunty
ਸੰਗਰੂਰ – ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ‘ਆਪ’ ਸੁਪਰੀਮੋਂ ਤੇ ਦਿੱਲੀ ਦੇ ਮੁੱਖ...
Punjab

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਦੇ ਸਰੂਪ ਵਿਚ ਕਿਸੇ ਤਰਾਂ ਦੇ ਬਦਲਾਅ ਦੀ ਜ਼ੋਰਦਾਰ ਮੁਖਾਲਫਤ ਕੀਤੀ

Bunty
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਸਰੂਪ...