ਚੀਮਾ ਵੱਲੋਂ ਆਬਕਾਰੀ ਵਿਭਾਗ ਨੂੰ ਗੈਰ-ਕਾਨੂੰਨੀ ਐਕਸਟਰਾ ਨਿਊਟਰਲ ਅਲਕੋਹਲ ਦੇ ਵਪਾਰ ‘ਤੇ ਮੁਕੰਮਲ ਰੋਕ ਲਗਾਉਣ ਲਈ ਰਾਜ ਵਿਆਪੀ ਮੁਹਿੰਮ ਚਲਾਉਣ ਦੇ ਨਿਰਦੇਸ਼
ਚੰਡੀਗੜ੍ਹ – ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 2000 ਲੀਟਰ ਨਾਜਾਇਜ਼ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ) ਜ਼ਬਤ ਕਰਕੇ ਇੱਕ ਵੱਡੀ ਤ੍ਰਾਸਦੀ ਨੂੰ...
