ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਕਰਕੇ ਪੰਜਾਬ ਨੇ ਬਾਜ਼ੀ ਮਾਰੀ, ਮੁੱਖ ਮੰਤਰੀ ਵੱਲੋਂ 9.30 ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ 23 ਖਿਡਾਰੀ ਸਨਮਾਨਿਤ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਮਿੰਘਮ ਵਿਖੇ ਹਾਲ ਹੀ ਵਿਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ...
