Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਲੁਧਿਆਣਾ ਦੀ ਕ੍ਰਾਈਮ ਬ੍ਰਾਂਚ ਨੇ ਸਾਬਕਾ ਮੰਤਰੀ ਦੇ ਭਤੀਜੇ ਨੂੰ ਲਿਆ ਹਿਰਾਸਤ ‘ਚ

Bunty
ਲੁਧਿਆਣਾ –  ਲੁਧਿਆਣਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਕਥਿਤ ਭੂਮਿਕਾ ਦੇ ਦੋਸ਼ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ)...
Punjab

ਆਪਣਾ ਚੋਣ ਵਾਅਦਾ ਪੂਰਾ ਕਰਦੇ ਹੋਏ ਮਾਨ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਕਰ ਰਹੀ ਵੱਡੇ ਪੱਧਰ ‘ਤੇ ਕਾਰਵਾਈ: ਰਾਘਵ ਚੱਢਾ

Bunty
ਚੰਡੀਗੜ੍ਹ – ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਡਰੱਗ ਮਾਫੀਆ ‘ਤੇ ਨਕੇਲ ਕੱਸਣ ਲਈ ਸਖ਼ਤ ਰਵਈਆ ਅਖ਼ਤਿਆਰ ਕੀਤਾ ਹੈ। ਸ਼ਨੀਵਾਰ ਨੂੰ ਪੰਜਾਬ...
Punjab

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪਰੇਸ਼ਨ

Bunty
ਚੰਡੀਗੜ – ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ...
Punjab

ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਪਹਿਲੀ ਵਾਰ ਸੁਨਾਮ ਪਹੁੰਚੇ ਅਮਨ ਅਰੋੜਾ ਦਾ ਲੋਕਾਂ ਨੇ ਕੀਤਾ ਭਰਵਾਂ ਸਵਾਗਤ

Bunty
ਚੰਡੀਗੜ – ਪੰਜਾਬ ਦੀ ਕੈਬਨਿਟ ਵਿੱਚ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੰਤਰੀ ਵਜੋਂ ਅਹੁਦਾ...
Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਟੇ ਦੀ ਯਾਦ ‘ਚ ਇੱਕ ਕਿਲੋ ਸੋਨਾ ਚੜ੍ਹਾਇਆ !

Bunty
ਅੰਮ੍ਰਿਤਸਰ – ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੈਨੇਡਾ ਨਿਵਾਸੀ ਮੇਹਰ ਸਿੰਘ ਚਾਂਦਨਾ ਵੱਲੋਂ ਇੱਕ ਕਿੱਲੋ ਸੋਨਾ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਇਹ...
Punjab

ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ- ਐਡਵੋਕੇਟ ਧਾਮੀ

Bunty
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ’ਚ ਵਾਪਰੇ ਬੇਅਦਬੀ ਮਾਮਲਿਆਂ ਵਿਚ ਦੋਸ਼ੀ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ...
Punjab

ਚੰਡੀਗੜ੍ਹ ਦੇ ਕਾਨਵੈਂਟ ਸਕੂਲ ‘ਚ ਵੱਡਾ ਹਾਦਸਾ, ਲੰਚ ਟਾਈਮ ‘ਚ ਬੱਚਿਆਂ ‘ਤੇ ਡਿੱਗਿਆ 250 ਸਾਲ ਪੁਰਾਣਾ ਪਿੱਪਲ, PGI ‘ਚ ਇਕ ਬੱਚੀ ਦੀ ਮੌਤ

Bunty
ਚੰਡੀਗੜ੍ਹ – ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ। ਕਾਰਮਲ ਕਾਨਵੈਂਟ ਸਕੂਲ, ਸੈਕਟਰ-9 ‘ਚ ਕੁਝ ਦੇਰ ਪਹਿਲਾਂ ਇਕ ਵੱਡਾ ਦਰੱਖਤ ਡਿੱਗ ਗਿਆ। ਕਈ ਬੱਚੇ...
Punjab

ਪੰਜਾਬ ਸਰਕਾਰ ਵੱਲੋਂ 2022-23 ਦੌਰਾਨ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ

Bunty
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਲ 2022-23 ਦੌਰਾਨ ਨਬਾਰਡ (28) ਸਕੀਮ ਤਹਿਤ 315 ਕਰੋੜ ਰੁਪਏ...
Punjab

ਵਿਜੀਲੈਂਸ ਬਿਊਰੋ ਭਿ੍ਰਸਟਾਚਾਰ ਦੇ ਮਾਮਲਿਆਂ ਦੀ ਜਾਂਚ ਲਈ ਵਿਸੇਸ ਜਾਂਚ ਏਜੰਸੀ ਹੋਣ ਕਾਰਨ ਪੰਜਾਬ ਪੁਲਿਸ ਨੇ ਇਹ ਕੇਸ ਉਨਾਂ ਨੂੰ ਸੌਂਪਣ ਦਾ ਲਿਆ ਫੈਸਲਾ : ਡੀਜੀਪੀ ਗੌਰਵ ਯਾਦਵ

Bunty
 ਚੰਡੀਗੜ – ਫਰੀਦਕੋਟ ਦੇ  ਡੀਐਸਪੀ ਲਖਵੀਰ ਸਿੰਘ ਨੂੰ ਭਿ੍ਰਸਟਾਚਾਰ ਦੇ ਮਾਮਲੇ ਵਿੱਚ ਗਿ੍ਰਫਤਾਰ ਕਰਨ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇਸ ਕੇਸ ਦੀ...