ਕੋਰਟ ‘ਚ ਪੂਰੇ ਸਬੂਤ ਪੇਸ਼ ਨਾ ਕਰਕੇ ਕਾਂਗਰਸ ਤੇ ਅਕਾਲੀ ਦਲ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਂਦੇ ਰਹੇ: ਵਿੱਤ ਮੰਤਰੀ ਹਰਪਾਲ ਚੀਮਾ
ਚੰਡੀਗੜ੍ਹ – ਪਿਛਲੀਆਂ ਸਰਕਾਰਾਂ ‘ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ...
