ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ...
