ਸਾਂਸਦ ਰਾਘਵ ਚੱਢਾ ਵੱਲੋਂ ਪੰਜਾਬ ‘ਚ ਸਰਾਵਾਂ ‘ਤੇ ਜੀਐੱਸਟੀ ਲਗਾਉਣ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ...
