ਸੋਨੀਆ ਗਾਂਧੀ ਨੂੰ ਈਡੀ ਵੱਲੋਂ ਤੰਗ ਕਰਨ ਖ਼ਿਲਾਫ਼ ਪੰਜਾਬ ਕਾਂਗਰਸ ਨੇ ਭਾਜਪਾ ਖ਼ਿਲਾਫ਼ ਕੀਤਾ ਸੱਤਿਆਗ੍ਰਹਿ, ਹਜ਼ਾਰਾਂ ਪਾਰਟੀ ਵਰਕਰਾਂ ਤੇ ਆਗੂਆਂ ਨੇ ਲਿਆ ਹਿੱਸਾ
ਚੰਡੀਗੜ੍ਹ – ਪੰਜਾਬ ਕਾਂਗਰਸ ਨੇ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਦੂਜੀ ਵਾਰ ਤੰਗ-ਪਰੇਸ਼ਾਨ ਕਰਨ ਦੇ ਖ਼ਿਲਾਫ਼ ਸੱਤਿਆਗ੍ਰਹਿ ਰਾਹੀਂ ਰੋਸ ਪ੍ਰਦਰਸ਼ਨ ਕੀਤਾ।...
