ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਤੇ ਕੁਦਰਤਦੀਪ ਖ਼ਿਲਾਫ਼ ਹੁਣ ਇਸ ਮਾਮਲੇ ’ਚ ਐੱਫਆਈਆਰ ਦਰਜ
ਨਵਾਂਸ਼ਹਿਰ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲ-ਏ-ਬਰਦਾਸ਼ਤ ਨੀਤੀ ਅਪਣਾਉਣ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਅੱਜ ਕੁਦਰਤਦੀਪ...
