Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਭਿੱਖੀਵਿੰਡ ਦਾ ਦੇਹਾਂਤ

Bunty
ਭਿੱਖੀਵਿੰਡ – ਪਾਕਿਸਤਾਨ ਦੀ ਜੇਲ੍ਹ ‘ਚ ਕਈ ਸਾਲ ਤਸ਼ੱਦਦ ਝੱਲਣ ਤੋਂ ਬਾਅਦ ਮੌਤ ਦੀ ਗੋਦ ‘ਚ ਸਮਾ ਜਾਣ ਵਾਲੇ ਸਰਬਜੀਤ ਸਿੰਘ  ਦੀ ਭੈਣ ਦਲਬੀਰ ਕੌਰ...
Punjab

ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਉਪ ਚੋਣ ‘ਚ ਜਿੱਤ ਦਾ ਝੰਡਾ ਲਹਿਰਾਇਆ

admin
ਸੰਗਰੂਰ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਉਪ ਚੋਣ ਜਿੱਤ ਗਏ ਹਨ। ਉਨ੍ਹਾਂ...
Punjab

ਬਾਬਾ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ, ਜੱਦੋ-ਜਹਿਦ ਅਤੇ ਸ਼ਹਾਦਤ ਸਾਨੂੰ ਸਿੱਖੀ ਸਿਦਕ, ਭਰੋਸਾ ਅਤੇ ਸਵੈਮਾਨ ਦਾ ਜੀਵਨ ਜਿਊਣ ਦੀ ਪ੍ਰੇਰਣਾ ਦਿੰਦਾ ਹੈ :  ਧਾਮੀ, ਚੰਦੂਮਾਜਰਾ, ਪੰਜੋਲੀ, ਚੀਮਾ

Bunty
ਸ੍ਰੀ ਫਤਹਿਗੜ੍ਹ ਸਾਹਿਬ – ਖਾਲਸਾ ਰਾਜ ਦੇ ਬਾਨੀ, ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਨਾਂ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੰਦਾ...
Punjab

ਮੁੱਖ ਮੰਤਰੀ ਵੱਲੋਂ ਸੂਬੇ ਵਿਚ ਅਮਨ-ਕਾਨੂੰਨ ਦੀ ਦਿਸ਼ਾ ਵਿਚ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਗੈਂਗਸਟਰਵਾਦ ਦੇ ਖਾਤਮੇ ਲਈ ਦਿ੍ਰੜ ਵਚਨਬੱਧਤਾ ਦੁਹਰਾਈ

Bunty
ਚੰਡੀਗੜ –     ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜੋਂ ਖਤਮ ਕਰਨ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ...
Punjab

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

Bunty
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ ਜੋ ਕਿ...
Punjab

ਵਿਜੀਲੈਂਸ ਬਿਊਰੋ ਵੱਲੋਂ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਘਰੋਂ 12 ਕਿਲੋ ਸੋਨਾ, 3 ਕਿਲੋ ਚਾਂਦੀ, ਚਾਰ ਆਈਫੋਨ ਬਰਾਮਦ

Bunty
ਚੰਡੀਗੜ – ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਸੰਜੇ ਪੋਪਲੀ ਦੀ ਗਿ੍ਰਫਤਾਰੀ ਤੋਂ ਚਾਰ ਦਿਨ ਬਾਅਦ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 11, ਚੰਡੀਗੜ...
Punjab

ਮੂਸੇਵਾਲਾ ਹੱਤਿਆਕਾਂਡ ਦੇ ਤਾਰ ਲੁਧਿਆਣਾ ਨਾਲ ਜੁੜੇ, ਗੋਲਡੀ ਬਰਾੜ ਦਾ ਸਾਥੀ ਕਬੱਡੀ ਖਿਡਾਰੀ ਗ੍ਰਿਫ਼ਤਾਰ, ਸਪਲਾਈ ਕੀਤੇ ਸੀ ਹਥਿਆਰ

Bunty
ਲੁਧਿਆਣਾ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਤਾਰ ਹੁਣ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਜੁੜ ਗਏ ਹਨ। ਲੁਧਿਆਣਾ ਪੁਲਿਸ ਨੇ ਦਸ ਦਿਨ ਪਹਿਲਾਂ ਦੋ ਪਿਸਤੌਲ...
Punjab

ਕੈਬਨਿਟ ਵੱਲੋਂ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ

Bunty
ਚੰਡੀਗੜ –  ਸੂਬੇ ਵਿੱਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਮੌਜੂਦਾ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼) ਦੇ ਵਿਸਤਾਰ ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਦੇ ਘੇਰੇ ਹੇਠ ਲਿਆਉਣ ਲਈ ‘ਪੰਜਾਬ ਰਾਈਟ ਟੂ...
Punjab

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ  ਨੂੰ ਸ਼ਰਧਾਂਜਲੀ ਭੇਟ

Bunty
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਰਾਜਨੀਤਿਕ ਹਸਤੀਆਂ ਅਤੇ ਪੰਜਾਬ ਦੇ ਉੱਘੇ ਗਾਇਕ, ਜਿਨਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ...
Punjab

ਪਿੰਦਾ ਗੈਂਗ ਦੇ ਬਕਾਇਆ ਮੈਂਬਰਾਂ ਨੂੰ ਪੁਲੀਸ ਨੇ ਕੀਤਾ ਕਾਬੂ, ਗਿ੍ਰਫਤਾਰ ਕੀਤੇ 19 ਮੈਂਬਰਾਂ ਵਿੱਚੋਂ 13 ਸ਼ੂਟਰ

Bunty
ਚੰਡੀਗੜ – ਤਿੰਨ ਹਫਤੇ ਚੱਲੇ ਆਪ੍ਰੇਸ਼ਨ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਨੇ ਪਿੰਦਾ ਗੈਂਗ ਨਾਲ ਜੁੜੇ ਫਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਦੇ  ਰੈਕੇਟ ਦਾ ਪਰਦਾਫਾਸ਼ ਕਰਦਿਆਂ...