ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਕੀਤੀ ਪੁਰਜੋਰ ਮੰਗ ਕਾਰਨ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਹੋਣਗੀਆਂ- ਮੀਤ ਹੇਅਰ
ਚੰਡੀਗੜ – ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਸ੍ਰੀ...
