ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦਿਲਪ੍ਰੀਤ ਕੌਰ ਨੇ ਐਨ.ਡੀ.ਏ. ਦੀ ਸਾਂਝੀ ਮੈਰਿਟ ਵਿੱਚ 27ਵਾਂ ਸਥਾਨ ਕੀਤਾ ਹਾਸਲ
ਚੰਡੀਗੜ – ਸੂਬੇ ਦਾ ਨਾਂ ਰੌਸ਼ਨ ਕਰਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੀਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੋਹਾਲੀ ਦੀ ਕੈਡਿਟ ਦਿਲਪ੍ਰੀਤ ਕੌਰ ਨੇ ਦੇਸ਼ ਦੀ ਵੱਕਾਰੀ ਫੌਜੀ ਸਿਖਲਾਈ ਸੰਸਥਾ ਨੈਸ਼ਨਲ ਡਿਫੈਂਸ ਅਕੈਡਮੀ ਦੀ ਲੜਕੇ...
