ਹਰਭਜਨ ਸਿੰਘ ਈ.ਟੀ.ਓ. ਵੱਲੋਂ ਝੋਨੇ ਦੇ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਸਮਰੱਥਾ ਵਧਾਉਣ ਲਈ ਰਾਜਪੁਰਾ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ 500 ਐਮਵੀਏ ਇੰਟਰ-ਕੁਨੈਕਟਿੰਗ ਟਰਾਂਸਫਾਰਮਰ ਦਾ ਉਦਘਾਟਨ
ਰਾਜਪੁਰਾ – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਚੰਦੂਆ ਖੁਰਦ ਵਿਖੇ 400 ਕੇਵੀ ਐਸ/ਐਸ ਰਾਜਪੁਰਾ ਵਿੱਚ 500 ਐਮਵੀਏ ਇੰਟਰ-ਕੁਨੈਕਟਿੰਗ ਟਰਾਂਸਫਾਰਮਰ (ਆਈਸੀਟੀ) ਦਾ...
