ਪ੍ਰਧਾਨ ਮੰਤਰੀ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਦ੍ਰਿੜ ਫੈਸਲਿਆਂ ਕਾਰਨ ਅੱਜ ਪਾਕਿਸਤਾਨ ਸਮੇਤ ਹੋਰ ਦੇਸ਼ ਪ੍ਰਧਾਨ ਮੰਤਰੀ ਮੋਦੀ ਦੀਆਂ ਤਾਰੀਫਾਂ ਕਰਦੇ ਨਹੀਂ ਥੱਕਦੇ : ਸ਼ਵੇਤ ਮਲਿਕ
ਅੰਮਿ੍ਤਸਰ – ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਜ਼ਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ...
