ਮਾਨ ਮੰਤਰੀ ਮੰਡਲ ਵੱਲੋਂ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ: ਪੁਰਾਣੇ ਵਿਧਾਇਕਾਂ ਨੂੰ ਕੈਬਨਿਟ ‘ਚ ਥਾਂ ਨਾ ਮਿਲੀ
ਚੰਡੀਗੜ੍ਹ – ਇਕ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ਆਪਣੀ ਪਹਿਲੀ ਮੀਟਿੰਗ ਵਿਚ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਨੌਜਵਾਨਾਂ...
