Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਪਠਾਨਕੋਟ ‘ਚ ਵਾਪਰੀ ਵੱਡੀ ਵਾਰਦਾਤ ਦੋ ਭਰਾਵਾਂ ਦਾ ਗਲ਼ ਵੱਢ ਕੇ ਕੀਤਾ ਕਤਲ

Bunty
ਪਠਾਨਕੋਟ – ਪਿੰਡ ਡਾਹਕੁਲਾਡਾ ਵਿਚ ਦੋ ਭਰਾਵਾਂ ਦਾ ਗਲ਼ਾ ਵੱਢ ਕੇ ਕਤਲ ਕਰ ਦਿੱਤਾ ਗਿਆ। ਦੋਵੇਂ ਭਰਾ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ ਪਿੰਡ ਸੰਗਰਾ...
Punjab

ਜਾਬ ‘ਚ ਬਿਜਲੀ ਸੰਕਟ ‘ਤੇ ਕੈਬਨਿਟ ਮੰਤਰੀ ਨੇ ਪਿਛਲੀਆਂ ਸਰਕਾਰਾਂ ਸਿਰ ਭੰਨਿਆ ਠ੍ਹੀਕਰਾ

Bunty
ਪਟਿਆਲਾ – ਪੰਜਾਬ ਵਿੱਚ ਬਿਜਲੀ ਸੰਕਟ ‘ਤੇ ਪ੍ਰਤੀਕਿਰਿਆ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੂਰੀ ਤਿਆਰੀ ਨਾ ਕੀਤੇ ਜਾਣ ਕਰਕੇ ਇਸ...
Punjab

ਕਾਂਗਰਸ ਸਰਕਾਰ ਦੌਰਾਨ ਵਿਧਾਨ ਸਭਾ ‘ਚ ਹੋਈਆਂ ਭਰਤੀਆਂ ਦੀ ਜਾਂਚ ਦੇ ਹੁਕਮ

Bunty
ਚੰਡੀਗੜ੍ਹ – ਪਿਛਲੇ ਪੰਜ ਸਾਲਾਂ ਵਿਚ ਕਾਂਗਰਸ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਵਿਚ ਕੀਤੀਆਂ ਗਈਆਂ ਭਰਤੀਆਂ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਵਿਧਾਨ ਸਭਾ ਦੇ...
Punjab

ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੋਵੇਗੀ ਸ਼ੁਰੂ: ਲਾਲਜੀਤ ਸਿੰਘ ਭੁੱਲਰ

Bunty
ਚੰਡੀਗੜ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੀ...
Punjab

ਮ ਸ਼ੰਕਰ ਜਿੰਪਾ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਨਾਜਾਇਜ਼ ਨਹਿਰੀ ਮੋਘੇ ਬੰਦ ਕਰਨ ਦੇ ਹੁਕਮ

Bunty
ਚੰਡੀਗੜ – ਸੂਬੇ ਵਿੱਚ ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ...
Punjab

ਕੋਵਿਡ-19 ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰਾਂ ਤਿਆਰ-ਭਗਵੰਤ ਮਾਨ

Bunty
ਚੰਡੀਗੜ – ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ...
Punjab

ਪੰਜਾਬ ਸਰਕਾਰ ਸੈਰ-ਸਪਾਟੇ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਵੇਗੀ: ਹਰਜੋਤ ਸਿੰਘ ਬੈਂਸ

Bunty
ਚੰਡੀਗੜ – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ...
Punjab

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਕੀਤਾ ਗਿ੍ਰਫ਼ਤਾਰ

Bunty
ਚੰਡੀਗੜ – ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ...
Punjab

ਪੰਜਾਬ ਦੇ ਮੰਦਰਾਂ, ਰੇਲਵੇ ਸਟੇਸ਼ਨਾਂ ਤੇ CM ਭਗਵੰਤ ਮਾਨ ਸਮੇਤ ਅਕਾਲੀ ਦਲ ਦੇ ਵੱਡੇ ਨੇਤਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bunty
ਸੁਲਤਾਨਪੁਰ ਲੋਧੀ – ਪੰਜਾਬ ਦੇ ਮੰਦਿਰਾਂ, ਰੇਲਵੇ ਸਟੇਸ਼ਨਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਰੇਲ ਮਹਾਂ ਪ੍ਰਬੰਧਕ ਤੇ ਅਕਾਲੀ ਆਗੂ ਨੂੰ ਬੰਬ ਨਾਲ ਉਡਾਉਂਣ ਦੀ ਧਮਕੀ...
Punjab

ਭਗਵੰਤ ਮਾਨ ਨੇ ‘ਵਿਦਵਤਾ ਸਾਂਝੀ ਕਰਨ ਦਾ ਸਮਝੌਤਾ’ ਕਰ ਕੇ ਪੰਜਾਬ ਦੇ ਹਿੱਤ ਦਿੱਲੀ ਨੁੰ ਵੇਚੇ : ਸੁਖਬੀਰ ਸਿੰਘ ਬਾਦਲ

Bunty
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਵਿਦਵਤਾ ਸਾਂਝੀ ਕਰਨ ਦਾ ਸਮਝੌਤਾ...