ਪੰਜਾਬ ਸਰਕਾਰ ਵੱਲੋਂ ਪੁਲਿਸ ਮੁਲਾਜਮ ਦੀ ਡਿਊਟੀ ਦੌਰਾਨ ਮੌਤ ਹੋ ਜਾਣ ਦੀ ਸੂਰਤ ਵਿੱਚ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ
ਚੰਡੀਗੜ – ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਮੁਲਾਜਮਾਂ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਉਹਨਾਂ...
