Category : Punjab

Indian-Punjabi news in Australia and New Zealand

Indo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indo Times No.1 Indian-Punjabi media platform in Australia and New Zealand

IndoTimes.com.au

Punjab

ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ‘ਚ ਹੋਣਗੇ ਸ਼ਾਮਲ, ਬਟਾਲਾ ਹਲਕੇ ਤੋਂ ਮਿਲ ਸਕਦੀ ਹੈ ਟਿਕਟ

Bunty
ਬਟਾਲਾ – ਅਕਾਲੀ ਦਲ ਦੀ ਸਿਆਸਤ ਵਿਚ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਸਾਬਕਾ ਮੰਤਰੀ ਤੇ ਵਿਧਾਇਕ ਸੁੱਚਾ ਸਿੰਘ ਛੋਟੇਪੁਰ ਦੇ ਅਕਾਲੀ ਦਲ (ਬਾਦਲ) ’ਚ...
Punjab

ਇਤਿਹਾਸਕ ਫ਼ੈਸਲਿਆਂ ਨਾਲ ਪੰਜਾਬ ਵਿਚ ਆਈ ਨਵੀਂ ਕ੍ਰਾਂਤੀ : ਮੁੱਖ ਮੰਤਰੀ

Bunty
ਰਾਮਾਂ ਮੰਡੀ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਸਬਾ ਰਾਮਾ ਮੰਡੀ ‘ਚ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ...
Punjab

ਇਤਿਹਾਸਕ ਫ਼ੈਸਲਿਆਂ ਨਾਲ ਪੰਜਾਬ ਵਿਚ ਆਈ ਨਵੀਂ ਕ੍ਰਾਂਤੀ : ਮੁੱਖ ਮੰਤਰੀ

Bunty
ਰਾਮਾਂ ਮੰਡੀ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਸਬਾ ਰਾਮਾ ਮੰਡੀ ‘ਚ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ...
Punjab

ਹਿੰਦ ਦੀ ਚਾਦਰ ਦਾ ਸ਼ਹੀਦੀ ਦਿਹਾੜਾ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਦੀ ਅਪੀਲ

Bunty
ਚੰਡੀਗੜ੍ਹ – ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮਾਂਤਰੀ ਧਾਰਮਿਕ ਆਜ਼ਾਦੀ ਅਤੇ...
Punjab

ਆਈਲੈਟਸ ਸੈਂਟਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਬਣਾਈ ਜਾਵੇਗੀ ਐੱਸਓਪੀ

Bunty
ਚੰਡੀਗੜ੍ਹ – ਪੰਜਾਬ ਸਰਕਾਰ ਜਲਦ ਹੀ ਸੂਬੇ ਵਿਚ ਇਮੀਗੇ੍ਰਸ਼ਨ ਸਲਾਹਕਾਰਾਂ ਅਤੇ ਆਈਲੈਟਸ ਕੇਂਦਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਵਿਦੇਸ਼ਾਂ ਦੇ ਇਮੀਗ੍ਰੇਸ਼ਨ ਵਿਭਾਗਾਂ ਦੇ ਸਹਿਯੋਗ ਨਾਲ...
Punjab

ਨੰਨ੍ਹੇ ‘ਬਾਰਡਰ’ ਦਾ ਜਨਮ ਪ੍ਰਮਾਣ ਪੱਤਰ ਬਣਿਆ, ਪਰਿਵਾਰ ਦਿੱਲੀ ਰਵਾਨਾ

Bunty
ਅੰਮਿ੍ਤਸਰ – ਅਟਾਰੀ ਬਾਰਡਰ ਦੇ ਨੇੜੇ ਜਨਮੇ ਬੱਚੇ ‘ਬਾਰਡਰ’ ਨੂੰ ਉਸ ਪਾਰ ਪਹੁੰਚਾਉਣ ਲਈ ਹਰ ਪੱਖੋਂ ਯਤਨ ਸ਼ੁਰੂ ਹੋਏ ਹਨ। ਹਾਲਾਂਕਿ ਪਾਕਿਸਤਾਨ ਨੇ ਇਸ ਬੱਚੇ...
Punjab

ਬੈਂਕ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਦੀ ਗੋਲ਼ੀਆਂ ਮਾਰ ਕੇ ਹੱਤਿਆ

Bunty
ਰੂਪਨਗਰ – ਮੋਰਿੰਡਾ ਨੇੜਲੇ ਪਿੰਡ ਊਧਮਪੁਰ ‘ਚ ਅੱਜ ਸਵੇਰੇ ਅਣਪਛਾਤਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੈਂਡ ਮਾਰਗੇਜ਼ ਬੈਂਕ ਮੋਰਿੰਡਾ ਦੇ ਨਵ ਨਿਯੁਕਤ ਡਾਇਰੈਕਟਰ...
Punjab

ਅਰਵਿੰਦ ਕੇਜਰੀਵਾਲ ਨੇ ਐੱਸਸੀ ਭਾਈਚਾਰੇ ਲਈ ਕੀਤੇ ਦਿੱਲ-ਖਿੱਚਵੇਂ ਐਲਾਨ

Bunty
ਹੁਸ਼ਿਆਰਪੁਰ – ਦਿੱਲੀ ਦੇ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ‘ਐੱਸਸੀ ਭਾਈਚਾਰੇ...
Punjab

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 347ਵੇਂ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਨਗਰ ਕੀਰਤਨ

Bunty
ਅੰਮਿ੍ਤਸਰ – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 347ਵੇਂ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਸ੍ਰੀ ਅਕਾਲ ਤਖ਼ਤ...