ਘੱਟੋ-ਘੱਟ ਸਮਰਥਨ ਮੁੱਲ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਮੋਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ : ਅਸ਼ਵਨੀ ਸ਼ਰਮਾ
ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵੱਲੋਂ ਮਾਰਕੀਟਿੰਗ ਸੀਜ਼ਨ 2022-23 ਲਈ ਹਾੜੀ ਸੀਜ਼ਨ ਦੀਆਂ ਫਸਲਾਂ ਕਣਕ, ਜੌਂ...